ਫੋਟੋ ਗੈਲਰੀ
ਸ਼ਰਧਾਂਜਲੀ ਸਮਾਗਮ ਦੌਰਾਨ 'ਗਿਲਕੋ' ਦੇ ਸੀ.ਐਮ.ਡੀ. ਰਣਜੀਤ ਸਿੰਘ ਗਿੱਲ ਨੂੰ ਵਿਸ਼ੇਸ਼ ਸ਼ਖ਼ਸੀਅਤਾਂ ਦਸਤਾਰ ਭੇਂਟ ਕਰਦੀਆਂ ਹੋਈਆਂ।

ਸ਼ਰਧਾਂਜਲੀ ਸਮਾਗਮ ਦੌਰਾਨ 'ਗਿਲਕੋ' ਦੇ ਸੀ.ਐਮ.ਡੀ. ਰਣਜੀਤ ਸਿੰਘ ਗਿੱਲ ਨੂੰ ਵਿਸ਼ੇਸ਼ ਸ਼ਖ਼ਸੀਅਤਾਂ ਦਸਤਾਰ ਭੇਂਟ ਕਰਦੀਆਂ ਹੋਈਆਂ।

ਹੋਰ ਫੋਟੋ

ਨਵੀਂ ਦਿੱਲੀ ਵਿਚ ਰਾਜਘਾਟ ਵਿਖੇ ਸਾਈਪਰੱਸ ਰਾਸ਼ਟਰਪਤੀ ਨੀਕੋਸ ਅਨਾਸਤਾਸੀਆਦੇਸ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ। (ਫੋਟੋ: ਪੀਟੀਆਈ)

ਬਿਕਰਮ ਕਾਲਜ ਵਿਖੇ ਸਮਾਗਮ ਦੀ ਸ਼ੁਰੂਆਤ ਮੌਕੇ ਸ਼ਮਾ ਰੌਸ਼ਨ ਕਰਦੇ ਹੋਏ ਸ. ਚਾਹਲ, ਨਾਲ ਹਨ ਬਿਕਰਮਜੀਤ ਇੰਦਰ ਸਿੰਘ ਚਾਹਲ ਤੇ ਹੋਰ ਪਤਵੰਤੇ। (ਫ਼ੋਟੋ ਹਰਦੀਪ ਸਿੰਘ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਅਨਾਸਤਾਸਿਯਾਦੇਸ ਦਾ ਸਵਾਗਤ ਕਰਨ ਸਮੇਂ।

ਵੈਂਕਈਆ ਨਾਇਡੂ ਨੂੰ ਸਨਮਾਨਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਹੋਰ। (ਸੰਤੋਖ ਸਿੰਘ)

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਹਾਮਿਦ ਅਨਸਾਰੀ। (ਪੀ.ਟੀ.ਆਈ.)

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ। (ਸੰਤੋਖ ਸਿੰਘ)

ਨਵੀਂ ਦਿੱਲੀ ਵਿਖੇ ਖੇਡ ਮੰਤਰੀ ਵਿਜੇ ਗੋਇਲ ਨੈਸ਼ਨਲ ਸਟੇਡੀਅਮ ਵਿਖੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਇਕ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ। (ਫੋਟੋ: ਪੀਟੀਆਈ)

ਕੈਪਟਨ ਅਮਰਿੰਦਰ ਸਿੰਘ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਗੱਲਬਾਤ ਕਰਦੇ ਹੋਏ।

ਸ਼ਿਮਲਾ-ਨਵੀਂ ਦਿੱਲੀ ਦਰਮਿਆਨ ਸਸਤੀ ਹਵਾਈ ਸੇਵਾ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ।

ਮੇਰਠ: ਗਹਿਣਿਆਂ ਦੇ ਸ਼ੋਅਰੂਮ ਦੇ ਉਦਘਾਟਨ ਮੌਕੇ ਬਾਲੀਵੁਡ ਅਦਾਕਾਰਾ ਯਾਮੀ ਗੌਤਮ। (ਪੀ.ਟੀ.ਆਈ)

ਮੁੰਬਈ: ਪੰਜਾਬੀ ਲਘੂ ਫ਼ਿਲਮ 'ਖ਼ੂਨ ਵਾਲੀ ਚਿੱਠੀ' ਦੇ ਪ੍ਰਦਰਸ਼ਨ ਮੌਕੇ ਬਾਲੀਵੁਡ ਅਦਾਕਾਰ ਗੁਲਸ਼ਨ ਗਰੋਵਰ ਅਤੇ ਅਦਾਕਾਰਾ ਰੀਚਾ ਚੱਠਾ। (ਪੀ.ਟੀ.ਆਈ)

ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਗ੍ਰਹਿ ਮੰਤਰੀ।

ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ ਭਾਜਪਾ ਦੇ ਦਿੱਲੀ ਪ੍ਰਧਾਨ ਮਨੋਜ ਤਿਵਾੜੀ, ਹੰਸ ਰਾਜ ਹੰਸ ਅਤੇ ਹੋਰ। (ਪੀ.ਟੀ.ਆਈ.)

ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ।

ਜ਼ਖ਼ਮੀ ਜਵਾਨਾਂ ਦਾ ਹਾਲ-ਚਾਲ ਪੁੱਛਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ।

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman